Punjab

ਬਿਜਲੀ ਕੱਟਾਂ ਨੂੰ ਲੈ ਕੇ ਮਜੀਠੀਆ ਨੇ ਘੇਰੀ ਸਰਕਾਰ—”ਪੰਜਾਬ ‘ਚ ਬਦਲਾਅ ਨਹੀਂ, ਬਦਹਾਲੀ ਆਈ ਹੈ ! Bikramjit Majithia

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਮਜੀਠੀਆ ਨੇ ਸਰਕਾਰ ਵਲੋਂ ਲਏ ਜਾ ਰਹੇ ਲਗਾਤਾਰ ਕਰਜ਼ਿਆਂ ਅਤੇ ਸੂਬੇ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ। ਪੂਰੀ ਰਿਪੋਰਟ ਦੇਖਣ ਲਈ ਵੀਡੀਓ ਨੂੰ ਅਖੀਰ ਤੱਕ ਜ਼ਰੂਰ ਦੇਖੋ।

Related Articles

Leave a Reply

Your email address will not be published. Required fields are marked *

Back to top button