Punjab
ਪਰਗਟ ਸਿੰਘ ਦਾ ਵੱਡਾ ਹਮਲਾ ! MLA Pargat Singh ਨੇ ਕਹੀ ਵੱਡੀ ਗੱਲ! ਸਰਕਾਰ ‘ਤੇ ਤਿੱਖੀ ਟਿੱਪਣੀ

ਕਾਂਗਰਸ MLA ਪਰਗਟ ਸਿੰਘ ਨੇ ਵੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਈ ਸਵਾਲ ਖੜੇ ਕੀਤੇ।
ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕਰਵਾਈ ਗਈ ਵਰਕਸ਼ਾਪ ਵਿੱਚ ਵਪਾਰ ਸਮਝੌਤਿਆਂ ਅਤੇ ਪਾਣੀਆਂ ਦੇ ਮੁੱਦੇ ‘ਤੇ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਨੇ 20 ਮਾਰਚ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਬਾਰੇ ਵੱਡਾ ਐਲਾਨ ਕੀਤਾ।
ਕਾਂਗਰਸ MLA ਪਰਗਟ ਸਿੰਘ ਨੇ ਵੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਈ ਸਵਾਲ ਖੜੇ ਕੀਤੇ।
ਪੂਰੀ ਖ਼ਬਰ ਲਈ ਨਿੱਚੇ ਦਿੱਤੇ link ਤੇ ਕਲਿੱਕ ਕਰੋ
ਵੀਡੀਓ ਨੂੰ ਲਾਈਕ ਕਰੋ, ਸ਼ੇਅਰ ਕਰੋ ਅਤੇ ਚੈਨਲ ਨੂੰ ਸਬਸਕ੍ਰਾਈਬ ਕਰੋ।



