Punjab
ਮੱਖਣ ਸਿੰਘ ਬਰਾੜ ਦੀ ਅਕਾਲੀ ਦਲ ‘ਚ ਵੱਡੀ ਐਂਟਰੀ | ਸੁਖਬੀਰ ਬਾਦਲ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ

ਮੱਖਣ ਸਿੰਘ ਬਰਾੜ ਨੂੰ ਅੱਜ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ‘ਤੇ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲਣ ਦੀ ਗੱਲ ਕੀਤੀ ਗਈ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ‘ਤੇ ਵੀ ਜ਼ੋਰ ਦਿੱਤਾ ਗਿਆ। ਮੱਖਣ ਸਿੰਘ ਬਰਾੜ ਦੇ ਸ਼ਾਮਿਲ ਹੋਣ ਨਾਲ ਸਿਆਸੀ ਮਾਹੌਲ ‘ਚ ਨਵੀਂ ਚਰਚਾ ਛਿੜ ਗਈ ਹੈ।
👉 ਹੋਰ ਤਾਜ਼ਾ ਖ਼ਬਰਾਂ ਲਈ ਸਾਡੇ ਚੈਨਲ ਨੂੰ Subscribe ਕਰੋ।



