Punjab

ਪੰਜਾਬ ਦੀ ਰਾਜਨੀਤੀ ਦਾ ਸਭ ਤੋਂ ਵੱਡਾ ਉਲਟਫੇਰ, ਸੁਣੋ ਡਾ ਚੀਮਾ ਦੀ ਜ਼ੁਬਾਨੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ (ਰਾਘਵ ਚੱਢਾ, ਹਰਭਜਨ ਸਿੰਘ ਅਤੇ ਹੋਰ) ਦੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਡਾ. ਚੀਮਾ ਨੇ ਕਿਹਾ ਕਿ ਇਹ ਪੰਜਾਬ ਦੇ ਫਤਵੇ ਦਾ ਅਪਮਾਨ ਹੈ ਅਤੇ ‘ਆਪ’ ਦੀਆਂ ਨੀਤੀਆਂ ਦੀ ਪੋਲ ਖੁੱਲ੍ਹ ਗਈ ਹੈ। ਦੇਖੋ ਪੂਰੀ ਵੀਡੀਓ ਕਿ ਕਿਵੇਂ ਚੀਮਾ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ।

Related Articles

Leave a Reply

Your email address will not be published. Required fields are marked *

Back to top button