Punjab

ਕੀ ਪੰਜਾਬ ਦੀ ਆਪ ਸਰਕਾਰ ਡਿੱਗਣ ਵਾਲੀ ਹੈ? ਮਜੀਠੀਆ ਦੇ ਦਾਅਵੇ ਨੇ ਸਭ ਨੂੰ ਹੈਰਾਨ ਕਰ ਦਿੱਤਾ Bikramjit Majithia Live

ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ। ਰਾਘਵ ਚੱਢਾ, ਸੰਦੀਪ ਪਾਠਕ ਅਤੇ ਹਰਭਜਨ ਸਿੰਘ ਸਮੇਤ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਜੀਠੀਆ ਨੇ ਦਾਅਵਾ ਕੀਤਾ ਕਿ ਹੁਣ ਪੰਜਾਬ ਸਰਕਾਰ ਦੇ ਵਿਧਾਇਕਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ। ਦੇਖੋ ਪੂਰੀ ਰਿਪੋਰਟ!

 

Related Articles

Leave a Reply

Your email address will not be published. Required fields are marked *

Back to top button