Punjab

AAP ਨੂੰ ਵੱਡਾ ਝਟਕਾ! Raghav Chadha ਸਮੇਤ 7 MP ਭਾਜਪਾ ‘ਚ ਸ਼ਾਮਲ, CM Mann ਦਾ ਵੱਡਾ ਬਿਆਨ !

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ ‘ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਇਸ ਵੀਡੀਓ ਵਿੱਚ ਦੇਖੋ ਸੀਐਮ ਮਾਨ ਦੇ ਤਿੱਖੇ ਤੇਵਰ ਅਤੇ ਰਾਘਵ ਚੱਢਾ ਦੇ ਪਾਰਟੀ ਛੱਡਣ ਦੇ ਅਸਲੀ ਕਾਰਨ।
ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਸਵਾਤੀ ਮਾਲੀਵਾਲ, ਵਿਕਰਮਜੀਤ ਸਾਹਨੀ ਅਤੇ ਰਾਜਿੰਦਰ ਗੁਪਤਾ ਨੇ ਅਧਿਕਾਰਤ ਤੌਰ ‘ਤੇ ਭਾਜਪਾ ਦਾ ਪੱਲਾ ਫੜ ਲਿਆ ਹੈ।

Related Articles

Leave a Reply

Your email address will not be published. Required fields are marked *

Back to top button