PunjabUncategorized
Punjab Govt ਦੇ 4 ਸਾਲ | Pratap Bajwa ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੀ ਪ੍ਰਤੀਕਿਰਿਆ

ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ Pratap Singh Bajwa ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਚਾਰ ਸਾਲਾਂ ਦੇ ਕੰਮ ਦਾ ਹਿਸਾਬ ਪੰਜਾਬ ਦੇ ਲੋਕਾਂ ਨੂੰ ਦੇਣਾ ਚਾਹੀਦਾ ਹੈ।
ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਹੋਰ ਕਈ ਮੁੱਦਿਆਂ ’ਤੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ’ਤੇ ਵੀ ਸਵਾਲ ਉਠਾਏ।
ਇਸ ਵੀਡੀਓ ਵਿੱਚ ਸੁਣੋ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ 4 ਸਾਲਾਂ ਬਾਰੇ ਕੀ ਕਿਹਾ ਅਤੇ ਕਿਹੜੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ।
ਪੂਰੀ ਖ਼ਬਰ ਲਈ ਨਿੱਚੇ ਦਿੱਤੇ Link ਤੇ click ਕਰੋ



