Punjab
ਵਿਧਾਨ ਸਭਾ ‘ਚ ਬੇਅਦਬੀ ਬਿੱਲ ਪਾਸ 🔥 CM ਮਾਨ ਦਾ ਵੱਡਾ ਐਲਾਨ! Beadbi Bill 2026 ਪਾਸ – ਉਮਰ ਕੈਦ ਤੱਕ ਸਜ਼ਾ CM Mann

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਮਾਮਲਿਆਂ ਲਈ ਸਖ਼ਤ ਕਾਨੂੰਨ ਪਾਸ ਕੀਤਾ ਗਿਆ। “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026” ਵਿੱਚ ਉਮਰ ਕੈਦ ਤੱਕ ਦੀ ਸਜ਼ਾ ਅਤੇ ਵੱਡੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਵੀਡੀਓ ਵਿੱਚ ਜਾਣੋ ਪੂਰੀ ਜਾਣਕਾਰੀ ਅਤੇ CM ਮਾਨ ਦੇ ਵੱਡੇ ਬਿਆਨ।



