Punjab

CM ਮਾਨ ਨੇ ਵਿਰੋਧੀਆਂ ‘ਤੇ ਕੱਸਿਆ ਤਿੱਖਾ ਵਾਰ | ਸਰਹਿੰਦ ਰੈਲੀ ਦੀਆਂ ਵੱਡੀਆਂ ਗੱਲਾਂ |

ਸਰਹਿੰਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਦੌਰਾਨ ਵਿਰੋਧੀਆਂ ‘ਤੇ ਤਿੱਖਾ ਹਮਲਾ ਕੀਤਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਪਰਿਵਾਰਵਾਦ ਦੀ ਰਾਜਨੀਤੀ ਕੀਤੀ, ਜਦਕਿ AAP ਸਰਕਾਰ ਲੋਕਾਂ ਦੀ ਸੇਵਾ ਕਰ ਰਹੀ ਹੈ।

ਇਸ ਦੌਰਾਨ CM ਮਾਨ ਨੇ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਹੋਰ 400 ਕਲੀਨਿਕ ਖੋਲ੍ਹਣ ਦਾ ਐਲਾਨ ਵੀ ਕੀਤਾ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈਰਹਿੰਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਦੌਰਾਨ ਵਿਰੋਧੀਆਂ ‘ਤੇ ਤਿੱਖਾ ਹਮਲਾ ਕੀਤਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਪਰਿਵਾਰਵਾਦ ਦੀ ਰਾਜਨੀਤੀ ਕੀਤੀ, ਜਦਕਿ AAP ਸਰਕਾਰ ਲੋਕਾਂ ਦੀ ਸੇਵਾ ਕਰ ਰਹੀ ਹੈ।

ਇਸ ਦੌਰਾਨ CM ਮਾਨ ਨੇ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਹੋਰ 400 ਕਲੀਨਿਕ ਖੋਲ੍ਹਣ ਦਾ ਐਲਾਨ ਵੀ ਕੀਤਾ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button